Discussion about this post

User's avatar
Baj's avatar

How best would one describe the relationship between Guru Granth Sahib and rehat to someone who is enquiring about sikhi?

Expand full comment
Sarabveer Singh's avatar

ਸਲੋਕ ਮਃ ੪ ॥

ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥ ਅਧ ਵਿਚਿ ਫਿਰੈ ਮਨਮੁਖੁ ਵੇਚਾਰਾ ਗਲੀ ਕਿਉ ਸੁਖੁ ਪਾਵੈ ॥ ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥ ਜੇ ਕ੍ਰਿਪਾ ਕਰੇ ਮੇਰਾ ਹਰਿ ਪ੍ਰਭੁ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥ ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ ਭਰਮੁ ਚੁਕਾਵੈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥੧॥

*****

ਮਃ ੪ ॥

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥ ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥ ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥

*****

ਪਉੜੀ ॥

** ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥ **

ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥ ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥ ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥ ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ ਮਨਿ ਖੋਟੇ ਦਯਿ ਵਿਛੋੜੇ ॥੧੧॥

(ਰਾਗੁ ਗਉੜੀ ਕੀ ਵਾਰ ਮਹਲਾ ੪ - ਅੰਗ ੩੦੫)

Another Rehit mentioned in Gurbani, and the truth told that the ones who MEDITATE ON THE TRUTH (NAAM) are rare!

Expand full comment
12 more comments...

No posts